Politics

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਭਵਨ ਵਿੱਚ ਸਰਬ ਪਾਰਟੀ ਮੀਟਿੰਗ ਹੋਈ

ਚੰਡੀਗੜ੍ਹ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਭਵਨ ਵਿੱਚ ਪੰਜਾਬ ਦੇ ਪਾਣੀਆਂ ਦੇ ਮਾਮਲੇ ਨੂੰ ਲੈ ਕੇ ਸਰਬ ਪਾਰਟੀ ਮੀਟਿੰਗ ਹੋਈ ..ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜੋ ਵੀ ਅੰਤਰਰਾਜੀ ਪਾਣੀਆਂ ਦੇ ਮਾਮਲੇ ਹਨ ਉਨ੍ਹਾਂ ਦਾ ਨਿਪਟਾਰਾ ਕੇਂਦਰ ਸਰਕਾਰ ਵੱਲੋਂ ਬਣਾਇਆ ਟਰਿਬਿਊਨਲ ਕਰੇ ਅਤੇ ਕੇਂਦਰ ਸਰਕਾਰ ਪਾਣੀਆਂ ਦੇ ਨਿਪਟਾਰੇ ਵਾਲੇ  ਟ੍ਰਿਬਿਊਨਲ ਦੀ ਸਥਾਪਨਾ ਜਲਦੀ ਕਰੇ

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਇੱਕ ਮੱਤ ਸਨ ਕਿ ਪੰਜਾਬ ਕੋਲ ਕਿਸੇ ਵੀ ਹੋਰ ਰਾਜ ਨੂੰ ਦੇਣ ਲਈ ਵਾਧੂ ਪਾਣੀ ਨਹੀਂ ..ਜਿਸ ਕਾਰਨ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਕਿਸੇ ਵੀ ਰਾਜ ਨੂੰ ਦਿੱਤਾ ਨਹੀਂ ਜਾ ਸਕਦਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਹਰ ਛੇ ਮਹੀਨੇ ਬਾਅਦ ਪੰਜਾਬ ਦੇ ਵੱਖ ਵੱਖ ਮੁੱਦਿਆਂ ਤੇ ਸਰਬ ਪਾਰਟੀ ਮੀਟਿੰਗ ਕੀਤੀ ਜਾਇਆ ਕਰੇਗੀ ..ਇਸ ਮੀਟਿੰਗ ਵਿੱਚ ਬੈਂਸ ਭਰਾਵਾਂ ਨੂੰ ਨਾ ਬੁਲਾਏ ਜਾਣ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿਹੜੀਆਂ ਪਾਰਟੀਆਂ ਮੁੱਖ ਚੋਣ ਕਮਿਸ਼ਨ ਕੋਲ ਰਜਿਸਟਰਡ ਹਨ ਉਨ੍ਹਾਂ ਨੂੰ ਹੀ ਸੱਦਾ ਦਿੱਤਾ ਗਿਆ ਸੀ

ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਦੇ ਪਾਣੀਆਂ ਦੀ ਸਾਂਭ ਸੰਭਾਲ ਅਤੇ ਪੰਜਾਬ ਦੇ ਪਾਣੀਆਂ ਦੇ ਹੱਕ ਨੂੰ ਲੈ ਕੇ ਸਾਰੇ ਤਰ੍ਹਾਂ ਇੱਕ ਮੱਤ ਅਤੇ ਇਹ ਬਹੁਤ ਵਧੀਆ ਗੱਲ ਹੋਈ ਹੈ ਕਿ ਪਹਿਲੀ ਵਾਰ ਸਾਰੀਆਂ ਪਾਰਟੀਆਂ ਇੱਕ ਮੰਚ ਤੇ ਇਕੱਠੀਆਂ ਹੋਈਆਂ ਨੇ

.ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਐੱਸ ਵਾਈ ਐੱਲ ਅਤੇ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਹੇਠਾਂ ਡਿੱਗ ਰਹੇ ਪੱਧਰ, ਪਾਣੀ ਵਿੱਚ ਫੈਲ ਰਹੇ ਪ੍ਰਦੂਸ਼ਣ ਨੂੰ ਦੂਰ ਕਰਨ ਲਈ ਇਸ ਮੀਟਿੰਗ ਵਿੱਚ ਚਰਚਾ ਹੋਈ ਜੋ ਪੰਜਾਬ ਦੇ ਚੰਗੇ ਭਵਿੱਖ ਲਈ ਇੱਕ ਵਧੀਆ ਉਪਰਾਲਾ ਹੈ

newsonline

Recent Posts

Summer Vacation 2024: Explore Travel Credit Cards on Bajaj Markets

As the summer season approaches, embark on exciting adventures with credit cards available on Bajaj…

39 mins ago

PG Technoplast Unveils New Integrated AC Manufacturing Facility in Rajasthan

The brand-new 200,000 sq. ft. factory is highly vertically integrated and has an installed annual…

3 hours ago

Shaurya Mehta and Srishty Rode shine in Dil Ye Dilbarro song

Singer, composer and songwriter Shaurya Mehta has once again captured the hearts of music lovers…

3 hours ago

French FinTech Studely Expands to India, Offers Comprehensive Solutions to Hassle Free European Studies

Studely, a pioneering FinTech company headquartered in France, has announced its expansion into India. Being…

5 hours ago

IIAD Hosts Inaugural Luxury Symposium for Fashion Business Management Students

The Indian Institute of Art and Design (IIAD) recently hosted its Luxury Symposium, Delhi Chapter,…

5 hours ago

Streax Professional Unveils New Digital Ad for Argan Secrets Hair Colour, Starring Actress Vaani Kapoor and Salon Expert Vipul Chudasama

Hygienic Research Institute Pvt. Ltd.'s Streax Professional has launched a new digital ad for their…

21 hours ago